Skip to content

ਯਿਸੂ ਦੀ ਮੌਤ ਦੀ ਯਾਦਗਾਰ

ਯਿਸੂ ਦੀ ਮੌਤ ਦੀ ਯਾਦਗਾਰ

ਯਹੋਵਾਹ ਦੇ ਗਵਾਹ ਹਰ ਸਾਲ ਯਿਸੂ ਦੇ ਕਹੇ ਮੁਤਾਬਕ ਉਸ ਦੀ ਮੌਤ ਦੀ ਯਾਦਗਾਰ ਮਨਾਉਂਦੇ ਹਨ। (ਲੂਕਾ 22:19, 20) ਅਸੀਂ ਤੁਹਾਨੂੰ ਇਸ ਅਹਿਮ ਮੌਕੇ ʼਤੇ ਹਾਜ਼ਰ ਹੋਣ ਦਾ ਸੱਦਾ ਦਿੰਦੇ ਹਾਂ। ਤੁਸੀਂ ਸਿੱਖੋਗੇ ਕਿ ਯਿਸੂ ਦੀ ਜ਼ਿੰਦਗੀ ਅਤੇ ਕੁਰਬਾਨੀ ਤੋਂ ਤੁਹਾਨੂੰ ਕਿਵੇਂ ਫ਼ਾਇਦਾ ਹੋ ਸਕਦਾ ਹੈ।